ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ, ਸੱਤ ਦਿਨਾਂ ਦਾ ਰਾਸ਼ਟਰੀ ਸੋਗ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਕਈ ਵਿਭਾਗਾਂ ਦੀਆਂ ਟੀਮਾਂ...

ਵੋਟਾਂ ਸਮੇ ਹੰਗਾਮਾ, ਟੈਂਕੀ ਤੇ ਚੜ੍ਹਿਆ ਅਕਾਲੀ ਆਗੂ , BJP ਉਮੀਦਵਾਰ ਵਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵੱਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ। ਵੋਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵੱਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ। ਮਹਿਤਾ...

ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ, AAP ਨੇ ਲਗਾਈ ਮੰਤਰੀਆਂ-ਵਿਧਾਇਕਾਂ ਦੀ ਲਗਾਈ ਡਿਉਟੀ

ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ।...

ਆਪ ਦੇ ਸਰਪੰਚ ਦੇ ਭਰਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੀ ਚੌਕੀ ਵਡਾਲਾ ਗ੍ਰੰਥੀਆਂ ਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਇਕ ਕਾਰ ਸਵਾਰ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਸਾਬੀ (47) ਪੁੱਤਰ ਲਖਬੀਰ ਸਿੰਘ ਵਾਸੀ ਕਰਨਾਮਾ ਵਜੋਂ ਹੋਈ ਹੈ।ਮ੍ਰਿਤਕ ਆਮ ਆਦਮੀ ਪਾਰਟੀ ਦੇ ਸਰਪੰਚ...

ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ: 4 ਸੀਟਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ, ਜਾਣੋ ਕਿੱਥੇ ਕੀ -ਕੀ ਹੋ ਰਿਹੈ

ਗਿੱਦੜਬਾਹਾ ਚ ਪਹਿਲੇ ਰੁਝਾਨ ਆਏ ਸਾਹਮਣੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਅੱਗੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਚੱਬੇਵਾਲ ਦੇ ਆਉਣਗੇ ਨਤੀਜੇ ਕਾਂਗਰਸ, ‘ਆਪ’, ਭਾਜਪਾ ਵਿਚਾਲੇ ਸਿੱਧੀ ਟੱਕਰ ਅੰਮ੍ਰਿਤਾ ਵੜਿੰਗ, ਡਿੰਪੀ ਢਿੱਲੋਂ, ਜਤਿੰਦਰ ਰੰਧਾਵਾ ਦੀ ਕਿਮਸਤ ਦਾ ਹੋਵੇਗਾ ਫੈਸਲਾ...

ਪੰਜਾਬ ਪੁਲਿਸ ਦੀ ਜਲੰਧਰ ਵਿੱਚ ਜ਼ਬਰਦਸਤ ਗੋਲੀਬਾਰੀ ਤੋਂ ਬਾਅਦ ਲੰਡਾ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ, ਰਾਜ ਤੋਂ ਸੰਗਠਿਤ ਅਪਰਾਧ ਗਠਜੋੜ ਨੂੰ ਨੱਥ ਪਾਉਣ ਲਈ ਵਚਨਬੱਧ* ਦੋਨੋਂ ਗ੍ਰਿਫਤਾਰ ਵਿਅਕਤੀਆਂ ਅਤੇ ਦੋ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੌਰਾਨ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ, ਡੀਜੀਪੀ ਗੌਰਵ ਯਾਦਵ https://youtu.be/TcrekZ1z0-Y?si=LSUWrhN2XJ7RosWU ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ 'ਤੇ ਵਿਰੋਧੀ ਗੈਂਗ ਦੇ ਦੋ ਵਿਅਕਤੀਆਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੇ ਸਨ:...

ਪੰਜਾਬ ਵਿੱਚ ਹੋ ਰਹੇ ਹਿੰਦੂਆਂ ਦੇ ਨਾਲ ਵਿਤਕਰੇ ਨੂੰ ਦੇਖਦੇ ਹੋਏ ਸ਼ਿਵ ਸੈਨਾ ਪੰਜਾਬ ਦੇ ਨੇਤਾਵਾਂ ਨੇ ਕੀਤੀ ਬੈਠਕ ,/ਆਸ਼ੀਸ਼ ਅਹੀਰ

ਸ਼ਿਵ ਸੈਨਾ ਪੰਜਾਬ ਦੇ ਯੁਵਾ ਉਪ ਪ੍ਰਮੁੱਖ ਪੰਜਾਬ ਆਸ਼ੀਸ਼ ਅਹੀਰ ਨੇ ਪੱਤਰਕਾਰਾਂ ਨਾਲ ਗੱਲ ਕਰਦੇਆਂ ਦੱਸਿਆ ਕਿ ਪੰਜਾਬ ਦੇ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਹਿੰਦੂਆਂ l ਨਾਲ ਪੰਜਾਬ ਦੇ ਵਿੱਚ ਚੌਥੇ ਦਰਜੇ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਕਿਉਂਕਿ ਜਦੋਂ ਕਿਸੇ ਵੀ ਸਮੁਦਾਏ ਦਾ ਕੋਈ...

ਜਲੰਧਰ ਰੇਲਵੇ ਸਟੇਸ਼ਨ ‘ਤੇ ਅੱਜ ਤੋਂ ਨਹੀਂ ਆਉਣਗੀਆਂ 16 ਟਰੇਨਾਂ, ਵੇਖੋ ਲਿਸਟ

ਟਰੇਨ ਰੱਦ ਹੋਣ ‘ਤੇ ਬੁਕਿੰਗ ਦੇ ਬਾਵਜੂਦ ਬੱਸ ਜਾਂ ਹੋਰ ਸਾਧਾਨਾਂ ਰਾਹੀਂ ਮੰਜ਼ਿਲ ‘ਤੇ ਪਹੁੰਚਣਾ ਪੈਂਦਾ ਹੈ। ਰਿਫੰਡ ਲੈਣ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਹੀ ਮੁਸਾਫਰਾਂ ਨੂੰ ਇੱਕ ਵਾਰ ਫਿਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸ਼ੁੱਕਰਵਾਰ ਨੂੰ ਰੇਲਵੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਿਆ ਕਿ...

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ‘ਤੇ ਪੁਲਿਸ ਦੀ ਸਖ਼ਤ ਕਾਰਵਾਈ: ਉਲੰਘਣਾ ਕਰਨ ਵਾਲਿਆਂ ਤੇ ਕੀਤੀ ਜਾਏਗੀ FIR ਦਰਜ।

ਜਲੰਧਰ (ਹਨੀ ਸਿੰਘ) ਕਮਿਸ਼ਨਰੇਟ ਪੁਲਿਸ ਨੇ ਲੋਕਾਂ ਵਿੱਚ ਸ਼ਰਾਬ ਦੀ ਖਪਤ ਨੂੰ ਰੋਕਣ ਲਈ ਰਾਤ ਦੇ ਸਮੇਂ ਚਲਾਇਆ ਆਪ੍ਰੇਸ਼ਨ ਸੇਫਟੀ ਫਸਟ: ਜਲੰਧਰ ਪੁਲਿਸ ਨੇ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਿਰੁੱਧ ਆਪਣੀ ਮੁਹਿੰਮ ਤੇਜ਼ ਕੀਤੀ, 125 ਵਾਹਨਾਂ ਦੀ ਚੈਕਿੰਗ ਕੀਤੀ ਗਈ • ਏ.ਸੀ.ਪੀ. ਮਾਡਲ ਟਾਊਨ ਜਲੰਧਰ ਵੱਲੋਂ ਮਿਤੀ 09.11.2024 ਤੋਂ 11.11.2024...

CM ਭਗਵੰਤ ਮਾਨ ਨੇ ਨਵੇਂ ਚੁਣੇ 10,031ਸਰਪੰਚਾਂ ਨੂੰ ਚੁਕਵਾਈ ਸਹੁੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ।   ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ...