Crime general Haryana National other Politics Punjab Uncategorized

ਪੰਜਾਬ ਦੇ ਧਾਰਮਿਕ ਡੇਰੇ ‘ਚ ਵੱਡਾ ਧਮਾਕਾ, ਕਈ ਲੋਕ ਜ਼ਖਮੀ

ਪੰਜਾਬ ਦੇ ਧਾਰਮਿਕ ਡੇਰੇ ‘ਚ ਵੱਡਾ ਧਮਾਕਾ, ਕਈ ਲੋਕ ਜ਼ਖਮੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਸਥਿਤ ਡੇਰਾ ਬਾਬਾ ਗੰਗਾ ਰਾਮ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਡੇਰਾ ਬਾਬਾ ਗੰਗਾ ਰਾਮ ਵਿਖੇ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਹੈ। ਇਸ ਹਾਦਸੇ ‘ਚ 6 ਲੋਕਾਂ ਦੇ ਜ਼ਖਮੀ […]

anonymous Fashion general Haryana National other Politics Punjab Uncategorized

ਜੇਲ੍ਹ ‘ਚੋਂ ਬਾਹਰ ਨਿੱਕਲਦੇ ਹੀ ਕੇਜਰੀਵਾਲ ਦੀ ਦੋ ਥਾਵਾਂ ‘ਤੇ ਲਲਕਾਰ, ਪੰਜਾਬ ‘ਚ ਵੀ ਕਰਨਗੇ ਚੋਣ ਪ੍ਰਚਾਰ

ਅਰਵਿੰਦ ਕੇਜਰੀਵਾਲ ਅੱਜ ਦਿੱਲੀ ਵਿੱਚ ਦੋ ਵੱਡੇ ਰੋਡ ਸ਼ੋਅ ਕਰਨਗੇ। ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਾਮ 5 ਵਜੇ ਪੂਰਬੀ ਦਿੱਲੀ ਦੇ ਕ੍ਰਿਸ਼ਨਾਨਗਰ ‘ਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਕੇਜਰੀਵਾਲ ਸ਼ਾਮ 7 ਵਜੇ ਦੱਖਣੀ ਦਿੱਲੀ ਦੇ ਮਹਿਰੌਲੀ ‘ਚ ਰੋਡ ਸ਼ੋਅ ਕਰਨਗੇ।ਇਸ ਇਸ ਤੋਂ ਪਹਿਲਾਂ ਕੇਜਰੀਵਾਲ ਅੱਜ ਸਵੇਰੇ 11 ਵਜੇ ਹਨੂੰਮਾਨ ਮੰਦਰ ਜਾਣਗੇ ਅਤੇ ਉੱਥੇ ਦਰਸ਼ਨ ਅਤੇ ਪੂਜਾ […]

anonymous Fashion Haryana other Politics Punjab Uncategorized

ਅਰਵਿੰਦ ਕੇਜਰੀਵਾਲ ਦੀ ਭੈਣ ਵਲੋਂ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ

ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ 646 ਪੀਟੀਆਈ ਯੂਨੀਅਨ ਦੀ ਆਗੂ ਵੱਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵੱਲੋਂ ਵਾਅਦੇ ਪੂਰ੍ਹੇ ਨਾ ਕੀਤੇ ਜਾਣ ਦੇ ਰੋਸ […]

anonymous Crime Fashion general Haryana National other Politics Punjab Uncategorized

ਡਰੱਗ ਵਿਭਾਗ ਵਲੋਂ Patanjali ਦੇ ਇਨ੍ਹਾਂ 14 ਉਤਪਾਦਾਂ ਦੇ ਲਾਈਸੈਂਸ ਸਸਪੈਂਡ

ਉੱਤਰਾਖੰਡ ਡਰੱਗ ਵਿਭਾਗ ਦੀ ਲਾਇਸੈਂਸ ਅਥਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਪਤੰਜਲੀ ਦੇ 14 ਉਤਪਾਦਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਖਾਸ ਗੱਲ ਇਹ ਹੈ ਕਿ ਇਹ ਸਾਰੇ ਉਤਪਾਦ ਬਾਜ਼ਾਰ ‘ਚ ਕਾਫੀ ਮਸ਼ਹੂਰ ਹਨ ਅਤੇ ਲੋਕ ਇਨ੍ਹਾਂ ਨੂੰ ਵੱਡੀ ਮਾਤਰਾ ‘ਚ ਖਰੀਦਦੇ ਹਨ। ਇਹ ਜਾਣਕਾਰੀ ਅਥਾਰਟੀ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਦਿੱਤੀ ਹੈ। […]

Crime Fashion general Haryana National other Politics Punjab Uncategorized

ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਇੱਕ ਆਡੀਓ ਨੋਟ ਭੇਜਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਲਾਲ ਸਿੰਘ ਨੂੰ ਮਿਲੇ ਹਨ ਅਤੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਉਨ੍ਹਾਂ […]

Crime general Haryana Jammu & Kashmir National other Politics Punjab Uncategorized

ਕਿਸਾਨਾ ਵਲੋਂ ਰੇਲਾਂ ਦੇ ਚੱਕੇ ਜਾਮ, ਸ਼ਤਾਬਦੀ ਸਮੇਤ ਕਈ ਟਰੇਨਾਂ ਰੱਦ

ਪੰਜਾਬ ‘ਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਧਰਨੇ ਕਾਰਨ ਰੇਲ ਆਵਾਜਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਨਵੀਂ ਦਿੱਲੀ ਵਿਚਕਾਰ ਚੱਲਣ ਵਾਲੀ ਟਰੇਨ ਨੰਬਰ 22478 ਨੂੰ ਵੀ ਰੱਦ ਕਰ ਦਿੱਤਾ ਗਿਆ। ਅਜਿਹੇ ‘ਚ ਅੱਜ ਸ਼ਤਾਬਦੀ ਟਰੇਨ ਵੀ ਰੱਦ ਕਰ ਦਿੱਤੀ ਗਈ ਹੈ। ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ […]

Crime general Haryana National other Politics Punjab Uncategorized

ਆਮ ਆਦਮੀ ਪਾਰਟੀ ਦੀ ਮਹਿਲਾ MLA ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ। ਦਰਅਸਲ ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਵਿਧਾਇਕ ਡਾ. ਅਮਨਦੀਪ ਅਰੋੜਾ ਖਿਲਾਫ਼ […]

Crime general Haryana other Politics Punjab Uncategorized

ਚੋਣ ਪ੍ਰਚਾਰ ਕਰਦੇ ਇਸ ਭਾਜਪਾ ਉਮੀਦਵਾਰ ਨੇ ਔਰਤ ਨੂੰ ਫੜ ਕੇ ਉਸ ਦਾ ਮੂੰਹ ਚੁੰਮਿਆ, ਫੋਟੋ ਵਾਇਰਲ

ਪੱਛਮੀ ਬੰਗਾਲ ਦੀ ਉੱਤਰੀ ਮਾਲਦਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਖਗੇਨ ਮੁਰਮੂ ਆਪਣੀ ਇੱਕ ਤਸਵੀਰ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਉਸ ਦੀ ਤਸਵੀਰ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਫੋਟੋ ਚੋਣ ਪ੍ਰਚਾਰ ਸਮੇਂ ਦੀ ਹੈ। ਖਗੇਨ ਮੁਰਮੂ ਇੱਕ ਔਰਤ ਨੂੰ ਚੁੰਮਦੇ ਨਜ਼ਰ ਆ ਰਹੇ ਹਨ। ਇਸ ਘਟਨਾ ਨੂੰ ਲੈ […]

anonymous Crime general Haryana National other Politics Punjab Uncategorized

ਹਾਈਕੋਰਟ ਨੇ ਦਿੱਤਾ ਕੇਜਰੀਵਾਲ ਨੂੰ ਵੱਡਾ ਝਟਕਾ, ਜਾਣੋ ਕੀ ਆਇਆ ਫੈਸਲਾ

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ। ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ […]

Crime general Haryana other Politics Punjab Uncategorized

India India ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਕੇਂਦਰੀ ਮੰਤਰੀ ਵਲੋਂ ਭਾਜਪਾ ਛੱਡਣ ਦਾ ਐਲਾਨ

ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਹਰਿਆਣਾ ‘ਚ ਵੱਡਾ ਝਟਕਾ ਲੱਗਾ ਹੈ। ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਸੋਮਵਾਰ ਨੂੰ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ। ਉਹ ਮੰਗਲਵਾਰ ਨੂੰ ਕਾਂਗਰਸ ‘ਚ ਸ਼ਾਮਲ ਹੋਣਗੇ।   ਇਸ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਉਨ੍ਹਾਂ ਦਾ ਪੁੱਤਰ ਬ੍ਰਿਜੇਂਦਰ ਸਿੰਘ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਬ੍ਰਿਜੇਂਦਰ ਸਿੰਘ […]