ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਬੇਸਿਕ ਐਜੂਕੇਸ਼ਨ ਅਫਸਰ ਸ਼ਾਲਿਨੀ ਨੇ ਹੁਕਮ ਜਾਰੀ ਕਰਕੇ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਸਕੂਲ ਬੰਦ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ...
ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ, ਜਾਣੋ, ਆਖਿਰ ਕੌਣ ਹੈ ਦੁੱਲਾ ਭੱਟੀ ਵਾਲਾ ਤੇ ਲੋਹੜੀ ਦੀ ਮਹੱਤਤਾ
ਅੱਜ ਯਾਨੀ 13 ਜਨਵਰੀ ਨੂੰ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਤਿਉਹਾਰ ਉੱਤਰੀ ਭਾਰਤ ਦੇ ਰਾਜਾਂ, ਖਾਸ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਆਓ ਇਸ ਲੇਖ ਵਿੱਚ ਤੁਹਾਨੂੰ ਲੋਹੜੀ ਦੇ ਇਤਿਹਾਸ ਅਤੇ ਮਹੱਤਵ ਬਾਰੇ...
ਬੱਚਿਆਂ ਦੀਆ ਮੌਜਾਂ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਨਵਰੀ ਮਹੀਨੇ ਛੁੱਟੀਆਂ ਹੀ ਛੁੱਟੀਆਂ !
ਵਿਦਿਆਰਥੀਆਂ ਨੂੰ ਅਗਲੇ ਮਹੀਨੇ ਜਨਵਰੀ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ, (ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ,...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ, ਸੱਤ ਦਿਨਾਂ ਦਾ ਰਾਸ਼ਟਰੀ ਸੋਗ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਕਈ ਵਿਭਾਗਾਂ ਦੀਆਂ ਟੀਮਾਂ...
ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ
ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ...
CBSE ਵੱਲੋਂ 21 ਸਕੂਲਾਂ ਦੀ ਮਾਨਤਾ ਰੱਦ, ਪੜ੍ਹੋ ਲਿਸਟ
CBSE ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਦਿੱਲੀ ਅਤੇ ਰਾਜਸਥਾਨ ਦੇ ਕਈ ਸਕੂਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਦੱਸ ਦੇਈਏ ਕਿ ਇਨ੍ਹਾਂ ਸਕੂਲਾਂ ਦੇ ਖਿਲਾਫ ਲਗਾਤਾਰ ਡੰਮੀ ਕਲਾਸਾਂ ਦੀਆਂ ਸ਼ਿਕਾਇਤਾਂ ਦਰਜ ਹੋ ਰਹੀਆਂ ਸਨ, ਜਿਸ ਤੋਂ ਬਾਅਦ ਸੀਬੀਐੱਸਈ ਨੇ...
ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਆਪ ਸਭ ਨੂੰ ਤੇ ਆਂਪਦੇ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ
ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ...ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ, ਤਰੱਕੀਆਂ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਨੂੰ ਰੌਸ਼ਨ ਕਰੇ। ਤੁਹਾਡਾ ਆਪਣਾ ਵੀਰ ਹਨੀ ਸਿੰਘ। ਦੀਵਾਲੀ ਅਤੇ ਬੰਦੀ ਛੋੜ ਦਿਵਸ ਤੇ Star News Punjabi Tv ਦੇ...
ਪੰਜਾਬ ‘ਚ ਸਕੂਲਾਂ ਦਾ ਸਮਾਂ1 ਨਵੰਬਰ ਤੋਂ ਬਦਲਣ ਦੇ ਹੁਕਮ
ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲੀ ਤਾਰੀਕ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਸ਼ੁਰੂ...
ਨਿਹੰਗ ਸਿੰਘਾਂ ਵੱਲੋਂ ਜਲੰਧਰ ਅੱਜ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ
ਨਿਹੰਗ ਸਿੰਘ ਵੱਲੋਂ ਜਲੰਧਰ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਲਜ ਵਿਦਿਆਰਥਣ ਤੋਂ ਪੁਲਸ ਵਾਲੇ ਨੇ ਲੁਹਾਏ ਕੱਪੜੇ, ਬਣਾਈ ਅਸ਼ਲੀਲ ਵੀਡੀਓ, 1 ਲੱਖ ਰੁਪਏ ਮੰਗਿਆ, ਦਿਤੀ ਧਮਕੀ
ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਡਿਜੀਟਲ ਅਰੈਸਟ ਦਾ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਇੰਜੀਨੀਅਰਿੰਗ ਦੀ ਵਿਦਿਆਰਥਣ ਨੂੰ ਫਰਜ਼ੀ ਬੈਂਕ ਅਧਿਕਾਰੀ ਨੇ ਫੋਨ ਕੀਤਾ। ਉਸ ਨੂੰ ਧਮਕਾਇਆ ਅਤੇ ਕਿਹਾ-ਤੂੰ ਕਰਜ਼ਾ ਲਿਆ ਹੈ, ਜੋ ਕਿ ਨਹੀਂ ਚੁਕਾਇਆ। ਅਜਿਹੇ ‘ਚ ਤੁਹਾਡੇ ਖਿਲਾਫ ਮਾਮਲਾ ਦਰਜ ਕੀਤਾ ਗਿਆ...