ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ! ਕੈਨੇਡਾ ਜਾਣ ਦਾ ਰਾਹ ਕੀਤਾ ‘ਪੱਕਾ ਬੰਦ

ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਹੈ। ਇਹ ਫੈਸਲਾ ਪੰਜਾਬੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਅਤੇ ਇਸ ਫੈਸਲੇ ਨਾਲ...

ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ: 4 ਸੀਟਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ, ਜਾਣੋ ਕਿੱਥੇ ਕੀ -ਕੀ ਹੋ ਰਿਹੈ

ਗਿੱਦੜਬਾਹਾ ਚ ਪਹਿਲੇ ਰੁਝਾਨ ਆਏ ਸਾਹਮਣੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਅੱਗੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਚੱਬੇਵਾਲ ਦੇ ਆਉਣਗੇ ਨਤੀਜੇ ਕਾਂਗਰਸ, ‘ਆਪ’, ਭਾਜਪਾ ਵਿਚਾਲੇ ਸਿੱਧੀ ਟੱਕਰ ਅੰਮ੍ਰਿਤਾ ਵੜਿੰਗ, ਡਿੰਪੀ ਢਿੱਲੋਂ, ਜਤਿੰਦਰ ਰੰਧਾਵਾ ਦੀ ਕਿਮਸਤ ਦਾ ਹੋਵੇਗਾ ਫੈਸਲਾ...

ਪੰਜਾਬ ਪੁਲਿਸ ਦੀ ਜਲੰਧਰ ਵਿੱਚ ਜ਼ਬਰਦਸਤ ਗੋਲੀਬਾਰੀ ਤੋਂ ਬਾਅਦ ਲੰਡਾ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ, ਰਾਜ ਤੋਂ ਸੰਗਠਿਤ ਅਪਰਾਧ ਗਠਜੋੜ ਨੂੰ ਨੱਥ ਪਾਉਣ ਲਈ ਵਚਨਬੱਧ* ਦੋਨੋਂ ਗ੍ਰਿਫਤਾਰ ਵਿਅਕਤੀਆਂ ਅਤੇ ਦੋ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੌਰਾਨ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ, ਡੀਜੀਪੀ ਗੌਰਵ ਯਾਦਵ https://youtu.be/TcrekZ1z0-Y?si=LSUWrhN2XJ7RosWU ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ 'ਤੇ ਵਿਰੋਧੀ ਗੈਂਗ ਦੇ ਦੋ ਵਿਅਕਤੀਆਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੇ ਸਨ:...

ਜਲੰਧਰ ਰੇਲਵੇ ਸਟੇਸ਼ਨ ‘ਤੇ ਅੱਜ ਤੋਂ ਨਹੀਂ ਆਉਣਗੀਆਂ 16 ਟਰੇਨਾਂ, ਵੇਖੋ ਲਿਸਟ

ਟਰੇਨ ਰੱਦ ਹੋਣ ‘ਤੇ ਬੁਕਿੰਗ ਦੇ ਬਾਵਜੂਦ ਬੱਸ ਜਾਂ ਹੋਰ ਸਾਧਾਨਾਂ ਰਾਹੀਂ ਮੰਜ਼ਿਲ ‘ਤੇ ਪਹੁੰਚਣਾ ਪੈਂਦਾ ਹੈ। ਰਿਫੰਡ ਲੈਣ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤਰ੍ਹਾਂ ਹੀ ਮੁਸਾਫਰਾਂ ਨੂੰ ਇੱਕ ਵਾਰ ਫਿਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸ਼ੁੱਕਰਵਾਰ ਨੂੰ ਰੇਲਵੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਿਆ ਕਿ...

ਖਾਲਿਸਤਾਨੀ ਆਤੰਕਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅਯੋਧਿਆ ਵਿੱਚ ਭਗਵਾਨ ਸ੍ਰੀ ਰਾਮ ਜੀ ਦੇ ਮੰਦਰ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ!

ਖਾਲਿਸਤਾਨੀ ਆਤੰਕਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅਯੋਧਿਆ ਵਿੱਚ ਭਗਵਾਨ ਸ੍ਰੀ ਰਾਮ ਜੀ ਦੇ ਮੰਦਰ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ! ਸ਼ਿਵ ਸੈਨਾ ਨੇਤਾ ਬੰਟੀ ਨੇ ਖਾਲਿਸਤਾਨੀ ਆਤੰਕਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ! 👇👇👇👇👇👇👇 https://youtu.be/Oqrf75XxXJU?si=4DFy8uRwnr_nPuLk 👇👇👇👇👇👇👇 *★ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਸਮੱਸਿਆ ਹੈ ਜਾਂ ਕੋਈ ਗੈਰ ਕਾਨੂੰਨੀ...

ਟਰੰਪ ਵੱਲੋਂ ਲੱਖਾਂ ਪ੍ਰਵਾਸੀਆਂ ਨੂੰ ਅਮਰੀਕਾ ‘ਚੋਂ ਕੱਢਣ ਲਈ ਅਫ਼ਸਰ ਨਿਯੁਕਤ

ਅਮਰੀਕਾ ਵਿਚ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਡੌਨਲਡ ਟਰੰਪ ਵੱਲੋਂ ਟੌਮ ਹੋਮੈਨ ਨੂੰ ਬਾਰਡਰ ਜ਼ਾਰ ਨਿਯੁਕਤ ਕੀਤਾ ਗਿਆ ਹੈ। ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਮੁਲਕ ਦੇ ਇਤਿਹਾਸ ਵਿਚ ਸਭ ਤੋਂ ਵੱਡਾ ਦੇਸ਼ ਨਿਕਾਲਾ ਬਣ...

ਵਿਆਹ ‘ਚ ਦੁਲਹਨ ਨੂੰ ਲੱਗੀ ਗੋਲੀ, ਡੋਲੀ ਸਹੁਰੇ ਪਰਿਵਾਰ ਜਾਨ ਦੀ ਵਜਾਏ ਪੁੱਜੀ ਹਸਪਤਾਲ

ਪੰਜਾਬ ‘ਚ ਵਿਆਹ ਸਮਾਗਮ ਦੀਆਂ ਖੁਸ਼ੀਆਂ ਕੁਝ ਹੀ ਮਿੰਟਾਂ ‘ਚ ਮਾਤਮ ‘ਚ ਬਦਲ ਗਈਆਂ। ਲਾੜੀ ਦੀ ਵਿਦਾਈ ਸਮੇਂ ਗੋਲੀ ਚੱਲੀ ਅਤੇ ਗੋਲੀ ਲਾੜੀ ਦੇ ਸਿਰ ਨੂੰ ਲੱਗੀ। ਇਸ ਕਾਰਨ ਲਾੜੀ ਜ਼ਖਮੀ ਹੋ ਗਈ। ਲਾੜੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਾਜ਼ਿਲਕਾ-ਫਿਰੋਜ਼ਪੁਰ ਦੇ ਪਿੰਡ ਖੈਫੇਮਿਕੀ (ਹਸਨ ਤੂਤ) ‘ਚ ਐਤਵਾਰ ਸ਼ਾਮ ਨੂੰ ਡੋਲੀ...

ਮੂਸੇਵਾਲਾ ਦਾ ਹੂ-ਬ-ਹੂ ਭੁਲੇਖਾ ਪਾਉਂਦਾ ਛੋਟਾ ਸਿੱਧੂ, ਬਲਕੌਰ ਸਿੰਘ ਨੇ ਸਾਂਝੀ ਕੀਤੀ ਤਸਵੀਰ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਲਿਖਿਆ ਹੈ। ਨਜ਼ਰਾ...

ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਆਪ ਸਭ ਨੂੰ ਤੇ ਆਂਪਦੇ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ...ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ, ਤਰੱਕੀਆਂ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਨੂੰ ਰੌਸ਼ਨ ਕਰੇ। ਤੁਹਾਡਾ ਆਪਣਾ ਵੀਰ ਹਨੀ ਸਿੰਘ। ਦੀਵਾਲੀ ਅਤੇ ਬੰਦੀ ਛੋੜ ਦਿਵਸ ਤੇ Star News Punjabi Tv ਦੇ...

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵਿਧਾਨ ਸਭਾ ਚੋਣਾਂ ਲੜਨ ਦਾ ਮਿਲਿਆ ਆਫਰ, ਕਿ MLA ਬਣੇਗਾ ਜੇਲ੍ਹ ‘ਚ ਬੰਦ ਗੈਂਗਸਟਰ?

ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਇੱਕ ਪਾਰਟੀ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲੜਨ ਦਾ ਆਫਰ ਮਿਲਿਆ ਹੈ। ਇਸ ਪਾਰਟੀ ਨੇ ਬਿਸ਼ਨੋਈ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ। ਇਸ ਪਾਰਟੀ ਦਾ ਨਾਂ ਉੱਤਰੀ ਭਾਰਤੀ ਵਿਕਾਸ ਸੈਨਾ (ਯੂ.ਬੀ.ਵੀ.ਐਸ.) ਹੈ। ਉੱਤਰੀ ਭਾਰਤੀ ਵਿਕਾਸ ਸੈਨਾ...