ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਤਾਜ ਮਹਿਲ ਪੈਲੇਸ ਹੋਟਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਮੁੰਬਈ ਏਅਰਪੋਰਟ ਪੁਲਿਸ ਦੇ ਈਮੇਲ ਆਈਡੀ ‘ਤੇ ਡਾਕ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਇੱਕ ਵਾਰ ਫਿਰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ...
ਪਾਕਿਸਤਾਨ ਹਾਈ ਕਮਿਸ਼ਨ ਅਧਿਕਾਰੀ ਨੂੰ 24 ਘੰਟਿਆਂ ‘ਚ ਭਾਰਤ ਛੱਡਣ ਦਾ ਹੁਕਮ ਜਾਰੀ
ਭਾਰਤ ਸਰਕਾਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਅਧਿਕਾਰੀ ਨੂੰ ‘ਪਰਸੋਨਾ ਨਾਨ ਗ੍ਰਾਟਾ’ (persona non grata) ਐਲਾਨਿਆ ਹੈ ਅਤੇ ਉਸ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ...
ਹਾਲੇ ਖ਼ਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ? ਪ੍ਰਧਾਨ ਮੰਤਰੀ ਨਾਲ ਮੀਟਿੰਗ ਬਾਅਦ ਆਇਆ ਮੈਸਜ ❗
ਪ੍ਰਧਾਨ ਮੰਤਰੀ ਦੇ ਨਾਲ ਫੌਜ ਦੇਮੁਖੀਆਂ ਨਾਲ ਮੀਟਿੰਗ ਬਾਅਦ ਆਇਆ X ਤੇ ਟਵੀਟ! ਖ਼ਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ, ਏਅਰ ਫੋਰਸ ਮੁੱਖੀ ਵੱਲੋ ਆਇਆ ਟਵੀਟ ਭਾਰਤੀ ਹਵਾਈ ਸੈਨਾ (IAF) ਨੇ ਆਪ੍ਰੇਸ਼ਨ ਸਿੰਦੂਰ ਵਿੱਚ ਆਪਣੇ ਨਿਰਧਾਰਤ ਕਾਰਜਾਂ ਨੂੰ ਸਫਲਤਾਪੂਰਵਕ ਸ਼ੁੱਧਤਾ ਅਤੇ ਪੇਸ਼ੇਵਰਤਾ ਨਾਲ ਪੂਰਾ ਕੀਤਾ ਹੈ। ਆਪ੍ਰੇਸ਼ਨਾਂ ਨੂੰ ਜਾਣਬੁੱਝ ਕੇ ਅਤੇ ਸਮਝਦਾਰੀ...
ਟਰੰਪ ਦਾ ਨਹੀਂ ਚੱਲਿਆ ਕਾਰਡ, ਪਾਕਿ ਵਲੋਂ ਸੀਜ਼ਫਾਇਰ ਦਾ ਉਲੰਘਣ, ਗੋਲੀਬਾਰੀ ‘ਚ 5 ਨਾਗਰਿਕਾਂ ਦੀ ਮੌਤ
ਪਾਕਿਸਤਾਨੀ ਫੌਜ ਵੱਲੋਂ ਜੰਗਬੰਦੀ ਤੋੜਨ ਤੋਂ ਬਾਅਦ, ਰਾਜਸਥਾਨ ਦੇ ਬਾੜਮੇਰ, ਪੰਜਾਬ ਦੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਪਠਾਨਕੋਟ ਅਤੇ ਸ਼੍ਰੀਨਗਰ ਵਿੱਚ ਡਰੋਨ ਭੇਜਣ ਦੀਆਂ ਦੁਬਾਰਾ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪੰਜਾਬ ਦੇ ਫਿਰੋਜ਼ਪੁਰ ਵਿੱਚ ਫਿਰ ਤੋਂ ਬਲੈਕਆਊਟ ਦਾ ਐਲਾਨ...
ਇੱਕ ਵਾਰ ਫਿਰ ਜਲੰਧਰ ਸਵੇਰੇ ਤੜਕੇ 3 ਧਮਾਕਿਆਂ ਨਾਲ ਹਿੱਲਿਆ, ਡਰ ਗਏ ਲੋਕ ਨਿੱਕਲੇ ਘਰਾਂ ਚੋਂ ਬਾਹਰ?
ਇੱਕ ਵਾਰ ਫਿਰ ਜਲੰਧਰ ਸਵੇਰੇ ਤੜਕੇ 3 ਧਮਾਕਿਆਂ ਨਾਲ ਹਿੱਲਿਆ, ਡਰ ਗਏ ਲੋਕ ਨਿੱਕਲੇ ਘਰਾਂ ਚੋਂ ਬਾਹਰ? ਜਲੰਧਰ ਤੋਂ ਵਿਸ਼ੇਸ਼ ਰਿਪੋਰਟ (H.S) ਸ਼ਨੀਵਾਰ, 10 ਮਈ, 2025 – ਸਵੇਰੇ 09:08 ਵਜੇ ਭਾਰਤ ਪਾਕਿਸਤਾਨ ਤਣਾਅ ਜਲੰਧਰ ਵਿੱਚ ਧਮਾਕੇ!! ਜਲੰਧਰ: ਜਲੰਧਰ ਵਿੱਚ ਇੱਕ ਵਾਰ ਫਿਰ ਧਮਾਕਿਆਂ ਦੀਆਂ ਤੇਜ਼ ਆਵਾਜ਼ਾਂ ਸੁਣਾਈ...
ਪੰਜਾਬ ‘ਚ ਅੱਜ ਕਿੰਨੇ ਘੰਟਿਆਂ ਦਾ ਹੋਵੇਗਾ ਬਲੈਕਆਊਟ ? ਵੱਜਣਗੇ ਜੰਗ ਦੇ ਸਾਇਰਨ, ਐਡਵਾਇਜਰੀ ਜਾਰੀ
ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਵਿੱਚ ਕੁੱਲ 20 ਜ਼ਿਲ੍ਹੇ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ। ਇਸ ਮੌਕ ਡਰਿੱਲ ਵਿੱਚ ਪੁਲਿਸ,...
ਪੰਜਾਬ ‘ਚ ਹਾਹਾਕਾਰ, 10, 20 ਅਤੇ 50 ਰੁਪਏ ਦੇ ਨੋਟ ਬੰਦ!
ਪੰਜਾਬ ਵਿੱਚ ਛੋਟੇ ਮੁੱਲ ਦੇ ਕਰੰਸੀ ਨੋਟਾਂ ਖਾਸ ਕਰਕੇ 10, 20 ਅਤੇ 50 ਰੁਪਏ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ, ਜੋ ਗੰਭੀਰ ਸਮੱਸਿਆ ਬਣ ਗਈ ਹੈ। ਰੋਜ਼ਾਨਾ ਜ਼ਰੂਰਤਾਂ ਅਤੇ ਲੈਣ-ਦੇਣ ਵਿੱਚ ਇਨ੍ਹਾਂ ਨੋਟਾਂ ਦੀ ਉਪਲਬਧਤਾ ਨਾ ਹੋਣ ਕਾਰਨ, ਛੋਟੇ ਦੁਕਾਨਦਾਰਾਂ, ਆਟੋ-ਰਿਕਸ਼ਾ ਚਾਲਕਾਂ, ਸਬਜ਼ੀ ਵਿਕਰੇਤਾਵਾਂ ਅਤੇ ਖਾਸ ਕਰਕੇ ਪੇਂਡੂ...
ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ 12 ਘੰਟਿਆਂ ਦੇ ਅੰਦਰ-ਅੰਦਰ ਮਾਮਲਾ ਹੱਲ ਕਰ ਲਿਆ ਕਿਉਂਕਿ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਮਾਸਟਰਮਾਈਂਡ ਵਜੋਂ ਉਭਰਿਆ ਹੈ; ਦੋ ਗ੍ਰਿਫ਼ਤਾਰ, ਈ-ਰਿਕਸ਼ਾ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ-ਅਧਾਰਤ ਸ਼ਹਿਜ਼ਾਦ ਭੱਟੀ ਦੇ ਨਜ਼ਦੀਕੀ ਸਾਥੀ ਜ਼ੀਸ਼ਾਨ ਅਖ਼ਤਰ ਦੁਆਰਾ ਰਚੀ ਗਈ ਸੀ, ਸ਼ਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਜਲੰਧਰ,...
ਤੜਕਸਾਰ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਜਲੰਧਰ, ਪਿੰਡ ਰਾਏਪੁਰ ਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਦਾ ਕੀਤਾ ਐਨਕਾਉਂਟਰ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਯਮੁਨਾਨਗਰ ਤੋਂ ਕੀਤਾ ਗ੍ਰਿਫ਼ਤਾਰ ਜਲੰਧਰ ( ਪ੍ਰੀਤ )ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਯੂਟਿਊਬਰ ਨਵਦੀਪ ਸਿੰਘ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮੁਲਜ਼ਮ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ...
ਜਲੰਧਰ ਦਾ ਮਸ਼ਹੂਰ ਕਪਲ ਕੁਲੜ ਪੀਜ਼ਾ ਨੇ ਛਡਿਆ ਪੰਜਾਬ (ਇੰਡੀਆ).
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਕੀ ਉਹ ਵਰਕ ਪਰਮਿਟ ਵੀਜ਼ਾ ਜਾਂ ਫਿਰ ਪੀ. ਆਰ. ਇੰਗਲੈਂਡ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ...