ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਪੰਜਾਬ ਦੇ ਸਾਰੇ ਆਪ ਵਿਧਾਇਕ ਦਿੱਲੀ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਅੱਜ ਬੈਠਕ ਕਰਨਗੇ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਸਪੱਸ਼ਟ ਨਹੀਂ ਹੋਇਆ, ਪਰ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹੋਰ ਕਿਵੇਂ ਮਜਬੂਤ ਕੀਤਾ ਜਾ ਸਕਦਾ ਹੈ, ਉਸ...
ਪੰਜਾਬ ਸਰਕਾਰ ਦਾ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਲਈ ਵੱਡਾ ਐਲਾਨ
ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ ਪੰਜਾਬ, ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ...
ਪੰਜਾਬ ਦੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਦੇ ਵਤੀਰੇ ਵਿਰੁੱਧ ਕੀਤਾ ਵੱਡਾ ਐਲਾਨ
16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਵਿਧਾਇਕਾਂ ਨੂੰ ਦੇਣ ਦਾ ਐਲਾਨ ਪੰਜਾਬ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 11 ਪੈਨਸ਼ਨਰਾਂ ਵੱਲੋਂ 7 ਫਰਵਰੀ ਨੂੰ ਸਥਾਨਕ ਖਜ਼ਾਨਾ ਦਫਤਰ ਸਾਹਮਣੇ ਭੁੱਖ ਹੜਤਾਲ...
ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਨਵੀਂ ਭਰਤੀ ਦਾ ਐਲਾਨ
ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। 35 ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ...
ਦਿੱਲੀ ਚੋਣਾਂ ‘ਚ ਸਿੱਖ ਚਿਹਰਿਆਂ ਦਾ ਦਬਦਬਾ, ਅਰਵਿੰਦ ਕੇਜਰੀਵਾਲ ਹੋਣਗੇ ਪੰਜਾਬ ਦੇ ਮੁੱਖ ਮੰਤਰੀ ?
ਦਿੱਲੀ ਚੋਣਾਂ ‘ਚ ਭਾਜਪਾ ਨੂੰ ਬਹੁਮਤ ਮਿਲਿਆ ਹੈ ਤੇ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। 27 ਸਾਲ ਬਾਅਦ ਦਿੱਲੀ ‘ਚ ਮਿਲੀ ਜਿੱਤ ਭਾਜਪਾ ਲਈ ਬੇਹੱਦ ਖਾਸ ਮੰਨੀ ਜਾ ਰਹੀ ਹੈ। ਇੱਥੇ 15 ਸਾਲ ਕਾਂਗਰਸ ਸਰਕਾਰ ਅਤੇ 11 ਸਾਲ ‘ਆਪ’ ਦੀ ਸਰਕਾਰ ਰਹੀ। ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਪਾਰਟੀ ਦੀ...
ਦਮਦਮੀ ਟਕਸਾਲ ਮੁਖੀ ਦਾ ਕੁੰਭ ਇਸ਼ਨਾਨ ਵਿਵਾਦਾਂ ‘ਚ, ਸਿੱਖ ਜਥੇਬੰਦੀਆਂ ਵਲੋਂ ਧੂਮਾਂ ਖਿਲਾਫ ਕਾਰਵਾਈ ਦੀ ਮੰਗ
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂਮਾਂ ਦਾ ਮਹਾਕੁੰਭ ਜਾ ਕੇ ਇਸ਼ਨਾਨ ਕਰਨ ਦਾ ਵਿਰੋਧ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਵੱਲੋਂ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਂ ‘ਤੇ ਸੌਂਪਿਆ...
ਚੋਣਾਂ ਤੋਂ ਪਹਿਲਾਂ ਦਿੱਲੀ ਦੇ ਸਾਬਕਾ CM ਅਰਵਿੰਦ ਕੇਜਰੀਵਾਲ ਖਿਲਾਫ਼ FIR ਦਰਜ
ਦਿੱਲੀ ਵਿਧਾਨਸਭਾ ਚੋਣਾਂ ਨੂੰ ਸਿਰਫ ਕੁਝ ਹੀ ਘੰਟੇ ਰਹਿ ਗਏ ਹਨ ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਾਹਬਾਦ ਦੇ ਵਕੀਲ ਜਗਮੋਹਨ ਮਨਚੰਦਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਾਹਬਾਦ ਪੁਲਿਸ ਸਟੇਸ਼ਨ ਵਿੱਚ ਗੰਭੀਰ...
Punjab Punjab ਪੰਜਾਬ ਦੇ ਇਨ੍ਹਾਂ IAS ਅਫਸਰਾਂ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ ਜਾਰੀ
ਪੰਜਾਬ ਸਰਕਾਰ ਦੇ ਦੋ ਸੀਨੀਅਰ IAS ਅਧਿਕਾਰਾਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਪਿੰਡਾਂ ਦੇ ਕੱਚੇ ਰਸਤੇ ਇੱਕ ਨਿੱਜੀ ਬਿਲਡਰ ਨੂੰ ਫ਼ਾਇਦਾ ਪਹੁੰਚਾਉਣ ਲਈ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ। ਪਿੰਡਾਂ ਦੇ ਰਸਤੇ ਦੀ ਜ਼ਮੀਨ ਗੈਰ ਕਾਨੂੰਨੀ ਤਰੀਕੇ ਨਾਲ ਨਿੱਜੀ...
ਭਾਜਪਾ ਆਗੂਆਂ ਨੇ ਜੈਕਟਾਂ-ਜੁੱਤੇ ਅਤੇ ਪੈਸੇ ਵੰਡੇ, ਪਰ ਚੋਣ ਕਮਿਸ਼ਨ ਨੇ ਮੇਰੇ ਘਰ ‘ਤੇ ਛਾਪਾ ਮਾਰਿਆ: ਮੁੱਖ ਮੰਤਰੀ ਮਾਨ
ਲੋਕਾਂ ਨੂੰ ਮਾਨ ਨੇ ਕਿਹਾ- ‘ਟਕਰਾਅ ਅਤੇ ਨਫ਼ਰਤ ਦੀ ਰਾਜਨੀਤੀ’ ਨੂੰ ਰੱਦ ਕਰੋ, ਸਿੱਖਿਆ ਅਤੇ ਵਿਕਾਸ ਨੂੰ ਚੁਣੋ ਦਿੱਲੀ ‘ਆਪ’ ਅਤੇ ਅਰਵਿੰਦ ਕੇਜਰੀਵਾਲ ‘ਤੇ ਭਰੋਸਾ ਕਰਦੀ ਹੈ, ਮੁੱਖ ਮੰਤਰੀ ਮਾਨ ਨੇ ਕੋਂਡਲੀ, ਰੋਹਤਾਸ ਨਗਰ, ਗੋਕਲਪੁਰ ਅਤੇ ਬਦਰਪੁਰ ਵਿੱਚ ਕੀਤਾ ਪ੍ਰਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪਣਾ...
ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ 55 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਜਲੰਧਰ, ( H.S )3 ਫਰਵਰੀ : ਨਸ਼ਾ ਤਸਕਰਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ...