ਦਿੱਲੀ ਵਿਧਾਨ ਸਭਾ ਚੋਣਾਂ ਨੂੰ ਸਿਰਫ 5 ਦਿਨ ਹੀ ਬਚੇ ਹਨ ਤੇ ਅਜਿਹੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ 7 ਮੌਜੂਦਾ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਸਾਰਿਆਂ ਨੇ ਵਿਧਾਨ ਸਭਾ ਚੋਣਾਂ ਵਿਚ ਟਿਕਟ ਨਾ ਮਿਲਣਾ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ
ਜਲੰਧਰ, 30 ਜਨਵਰੀ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਤਰਨਵੀਰ ਸਿੰਘ ਉਰਫ਼ ਤਨੂ ਪੁੱਤਰ ਤਜਿੰਦਰ ਸਿੰਘ ਵਾਸੀ ਕੋਟ ਸਿਦੀਕੀ,...
ਸਰਪੰਚ ਨੇ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਹੋਟਲ ‘ਚ ਹੋਈ ਗੋਲੀਬਾਰੀ ਤੇ ਭਾਰੀ ਹੰਗਾਮਾ
ਗੁਰਦਾਸਪੁਰ ਦੇ ਨੇੜਲੇ ਇੱਕ ਪਿੰਡ ਦੇ ਮੌਜੂਦਾ ਸਰਪੰਚ ਦੀ ਪਤਨੀ ਇੱਕ ਅਜਨਬੀ ਨਾਲ ਪਠਾਨਕੋਟ ਬੱਸ ਸਟੈਂਡ ਨੇੜੇ ਇੱਕ ਹੋਟਲ ਵਿੱਚ ਗਈ ਅਤੇ ਉੱਥੇ ਇੱਕ ਕਮਰਾ ਕਿਰਾਏ ’ਤੇ ਲੈ ਲਿਆ। ਉਨ੍ਹਾਂ ਦੋਵਾਂ ਨੂੰ ਕਮਰੇ ਵਿੱਚ ਦਾਖਲ ਹੋਏ ਸਿਰਫ਼ 15 ਮਿੰਟ ਹੀ ਹੋਏ ਸਨ ਕਿ ਔਰਤ ਦਾ ਸਰਪੰਚ ਪਤੀ ਵੀ ਉੱਥੇ ਪਹੁੰਚ...
ਪੰਜਾਬ ਨੂੰ ਮਿਲਿਆ ਨਵਾਂ ਪ੍ਰਮੁੱਖ ਸਕੱਤਰ, ਦੇਖੋ ਕਿਸਨੂੰ ਮਿਲੀ ਅਹਿਮ ਜਿੰਮੇਵਾਰੀ
1996 ਬੈਚ ਦੇ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਵੇਂ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਵੇਕ ਪ੍ਰਤਾਪ ਸਿੰਘ ਆਈਏਐਸ ਕਾਕੁਮਨੂ ਸਿਵਾ ਪ੍ਰਸਾਦ ਦੇ ਨਾਲ ਉਦੋਂ ਤੱਕ ਕੰਮ ਕਰਨਗੇ ਜਦੋਂ ਤੱਕ ਆਈਏਐਸ ਕਾਕੁਮਨੂ ਸਿਵਾ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ‘ਤੇ...
ਜਲੰਧਰ ‘ਚ ਨਸ਼ਾ ਤਸਕਰਾਂ ਵਲੋਂ ਪੁਲਿਸ CIA ਸਟਾਫ਼ ‘ਤੇ ਹਮਲਾ, ਕਈ ਮੁਲਾਜ਼ਮ ਜਖ਼ਮੀ
ਜਲੰਧਰ ਦੇ ਡੰਕੀਆ ਮੁਹੱਲਾ ਵਿੱਚ ਸੀਆਈਏ ਸਟਾਫ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 8 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ‘ਚ ਕਈ ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਆਈਆਂ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਇਸ ਇਲਾਕੇ ਨਸ਼ੇ...
ਦਲਿਤ ਭਾਈਚਾਰੇ ਵੱਲੋਂ 28 ਜਨਵਰੀ ਕੱਲ ਨੂੰ ਇੰਨਾਂ ਜ਼ਿਲ੍ਹਿਆਂ ‘ਚ ਬੰਦ ਦਾ ਸੱਦਾ
ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ (Amritsar) ਦੇ ਹੈਰੀਟੇਜ ਸਟਰੀਰ ਵਿਖੇ ਇੱਕ ਨੌਜਵਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹਥੌੜੇ ਨਾਲ ਮਾਰਨ ਅਤੇ ਉੱਥੇ ਰੱਖੀ ਸੰਵਿਧਾਨ ਪੁਸਤਕ ਨੂੰ ਸਾੜਨ ਦਾ ਮਾਮਲਾ ਤੇਜ਼ ਹੁੰਦਾ ਜਾ ਰਿਹਾ ਹੈ। ਹਾਲਾਂਕਿ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ...
ਪੰਜਾਬ ‘ਚ ਇਨ੍ਹਾਂ 322 ਅਸਾਮੀਆਂ ਲਈ ਨਿਕਲੀ ਭਰਤੀ, ਇੰਝ ਕਰ ਸਕਦੇ ਹੋ ਅਪਲਾਈ…
ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਪੰਜਾਬ PCSC ਪ੍ਰੀਖਿਆ 2025 ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਅਸਾਮੀਆਂ ਦੇ ਵੇਰਵੇ ਇਹ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ 2025 ਦੀ ਪ੍ਰੀਖਿਆ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਐਸਪੀ),...
ਪੰਜਾਬ ‘ਚ ਹੋਇਆ ਵੱਡਾ ਧਮਾਕਾ! ਇੱਕਦਮ ਪੈ ਗਿਆ ਚੀਕ-ਚਿਹਾੜਾ
ਅਬੋਹਰ ਤੋਂ ਇੱਕ ਵੱਡੇ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੂਰੇ ਇਲਾਕੇ ਨੂੰ ਹਿੱਲਾ ਕੇ ਰੱਖ ਦਿੱਤਾ। ਦੱਸ ਦੇਈਏ ਕਿ ਨਾਮਦੇਵ ਚੌਕ ਮਲੋਟ ਰੋਡ ‘ਤੇ ਦੋ ਸਪੇਅਰ ਪਾਰਟਸ ਦੀਆਂ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਦੁਕਾਨਾਂ ਵਿੱਚ ਰੱਖੇ ਦੋ ਗੈਸ ਸਿਲੰਡਰਾਂ ਵਿੱਚ ਵੱਡਾ ਧਮਾਕਾ...
ਅੰਬੇਡਕਰ ਦੀ ਮੂਰਤੀ ਤੋੜਨ ‘ਤੇ ਭੜਕਿਆ ਦਲਿਤ ਸਮਾਜ, ਦੋਸ਼ੀ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਜਿਸ ਪੌੜੀ ‘ਤੇ ਉਨ੍ਹਾਂ ਨੂੰ ਮਾਲਾ ਚੜ੍ਹਾਈ ਜਾਂਦੀ ਹੈ, ਉਸ ਪੌੜੀ ‘ਤੇ ਚੜ੍ਹ ਕੇ ਮੂਰਤੀ ‘ਤੇ ਜ਼ੋਰ-ਜ਼ੋਰ ਨਾਲ ਹਥੌੜੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ। ਉਸ...
ਜਲੰਧਰ ‘ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ,ਪੁਲਿਸ ਨੇ ਘਰਾਂ ਚ ਨਜ਼ਰਬੰਦ ਕੀਤੇ ਗਰਮ ਖਿਆਲੀ ਲੀਡਰ
ਦਲ ਖਾਲਸਾ ਵੱਲੋਂ ਅੱਜ ਜਲੰਧਰ ਵਿੱਚ ਖਾਲਿਸਤਾਨ ਦੀ ਮੰਗ ਅਤੇ 26 ਜਨਵਰੀ (ਗਣਤੰਤਰ ਦਿਵਸ) ਦੇ ਵਿਰੋਧ ਵਿੱਚ ਇੱਕ ਮਾਰਚ ਕੱਢਿਆ ਗਿਆ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਪਹੁੰਚ ਕੇ ਮਾਰਚ ਦਾ ਅੰਤ ਕੀਤਾ। ਮਾਰਚ ਦੌਰਾਨ ਪਹੁੰਚੇ ਖਾਲਿਸਤਾਨ ਸਮਰਥਕਾਂ ਨੇ ਭਾਰਤ ਦੇ ਸੰਵਿਧਾਨ ਨੂੰ ਮੰਨਣ...