ਪੰਜਾਬ ਨੂੰ ਮਿਲਿਆ ਨਵਾਂ ਪ੍ਰਮੁੱਖ ਸਕੱਤਰ, ਦੇਖੋ ਕਿਸਨੂੰ ਮਿਲੀ ਅਹਿਮ ਜਿੰਮੇਵਾਰੀ

1996 ਬੈਚ ਦੇ ਆਈਏਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਵੇਂ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਵੇਕ ਪ੍ਰਤਾਪ ਸਿੰਘ ਆਈਏਐਸ ਕਾਕੁਮਨੂ ਸਿਵਾ ਪ੍ਰਸਾਦ ਦੇ ਨਾਲ ਉਦੋਂ ਤੱਕ ਕੰਮ ਕਰਨਗੇ ਜਦੋਂ ਤੱਕ ਆਈਏਐਸ ਕਾਕੁਮਨੂ ਸਿਵਾ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ‘ਤੇ...

ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ, ਜਾਣੋ, ਆਖਿਰ ਕੌਣ ਹੈ ਦੁੱਲਾ ਭੱਟੀ ਵਾਲਾ ਤੇ ਲੋਹੜੀ ਦੀ ਮਹੱਤਤਾ

ਅੱਜ ਯਾਨੀ 13 ਜਨਵਰੀ ਨੂੰ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਤਿਉਹਾਰ ਉੱਤਰੀ ਭਾਰਤ ਦੇ ਰਾਜਾਂ, ਖਾਸ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਆਓ ਇਸ ਲੇਖ ਵਿੱਚ ਤੁਹਾਨੂੰ ਲੋਹੜੀ ਦੇ ਇਤਿਹਾਸ ਅਤੇ ਮਹੱਤਵ ਬਾਰੇ...

ਵੋਟਾਂ ਸਮੇ ਹੰਗਾਮਾ, ਟੈਂਕੀ ਤੇ ਚੜ੍ਹਿਆ ਅਕਾਲੀ ਆਗੂ , BJP ਉਮੀਦਵਾਰ ਵਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵੱਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ। ਵੋਟਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵੱਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ। ਮਹਿਤਾ...

ਵੱਡੀ ਖ਼ਬਰ: ਅਮਰੀਕਾ ਦੇ ਰਾਸ਼ਟਰਪਤੀ ਬਣੇ ਡੋਨਾਲਡ ਟਰੰਪ

US Presidential Election Result 2024 Live Updates: ਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਬਣ ਗਏ ਹਨ। ਉਨ੍ਹਾਂ ਦੇ ਵੱਲੋਂ ਜਿੱਤ ਤੋਂ ਬਾਅਦ ਸਪੀਚ ਵੀ ਦਿੱਤੀ ਜਾ ਰਹੀ ਹੈ।   ਦੱਸ ਦਈਏ ਕਿ, ਅਮਰੀਕੀ ਮੀਡੀਆ ਆਊਟਲੈੱਟ ਫੌਕਸ ਨਿਊਜ਼ ਨੇ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਜਿੱਤ ਦਾ ਐਲਾਨ ਕੀਤਾ ਹੈ।  

ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਆਪ ਸਭ ਨੂੰ ਤੇ ਆਂਪਦੇ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ...ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ, ਤਰੱਕੀਆਂ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਨੂੰ ਰੌਸ਼ਨ ਕਰੇ। ਤੁਹਾਡਾ ਆਪਣਾ ਵੀਰ ਹਨੀ ਸਿੰਘ। ਦੀਵਾਲੀ ਅਤੇ ਬੰਦੀ ਛੋੜ ਦਿਵਸ ਤੇ Star News Punjabi Tv ਦੇ...

ਪੰਜਾਬ ‘ਚ ਸਕੂਲਾਂ ਦਾ ਸਮਾਂ1 ਨਵੰਬਰ ਤੋਂ ਬਦਲਣ ਦੇ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲੀ ਤਾਰੀਕ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਸ਼ੁਰੂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆ ਦਾ ਤਬਾਦਲਾ, 10 ਜ਼ਿਲ੍ਹਿਆਂ ਦੇ DC ਬਦਲੇ, ਦੇਖੋ ਸੂਚੀ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦੱਸ ਦੇਈਏ ਕਿ 38 IAS ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। 8 DC ਵੀ ਬਦਲੇ ਗਏ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :- ਪੰਜਾਬ ਦੇ 10 ਜ਼ਿਲ੍ਹਿਆਂ ਦੇ...

ਯੂਕੇ ਦੇ ਪਹਿਲੇ ਸਿੱਖ ਪੰਜਾਬੀ MP ਤਨਮਨਜੀਤ ਢੇਸੀ ਬਣੇ ਸੰਸਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ

ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ...

ਜਨਤਕ ਛੁੱਟੀ ਦਾ ਐਲਾਨ, 3 ਦਿਨਾਂ ਲਈ ਬੰਦ ਰਹਿਣਗੇ ਸਕੂਲ ਤੇ ਦਫਤਰ

ਸਤੰਬਰ ਦਾ ਮਹੀਨਾ ਸ਼ੁਰੂ ਹੋਏ ਕਰੀਬ ਇੱਕ ਹਫ਼ਤਾ ਹੋ ਗਿਆ ਹੈ। ਇਸ ਮਹੀਨੇ ਕਈ ਦਿਨਾਂ ਦੀਆਂ ਛੁੱਟੀਆਂ ਹੋਣ ਵਾਲੀਆਂ ਹਨ। ਹਾਲਾਂਕਿ, ਸਤੰਬਰ ਦੇ ਮਹੀਨੇ ਵਿੱਚ ਹੋਰ ਕੋਈ ਤਿਉਹਾਰ ਨਹੀਂ ਹੈ, ਫਿਰ ਵੀ ਲਗਾਤਾਰ 3 ਦਿਨ ਛੁੱਟੀਆਂ ਹੋਣ ਵਾਲੀਆਂ ਹਨ। ਇਸ ਦੌਰਾਨ ਦਫ਼ਤਰ, ਬੈਂਕ, ਸਕੂਲ, ਕਾਲਜ ਸਭ ਬੰਦ ਰਹਿਣਗੇ। ਇਸ ਵਾਰ 15,...

ਸਿੱਖਿਆ ਵਿਭਾਗ ਵੱਲੋਂ 2392 ਮਾਸਟਰ ਕਾਡਰ ਅਤੇ 569 ਲੈਕਚਰਾਰ ਕਾਡਰ ਦੀਆਂ ਬਦਲੀਆਂ ਸਬੰਧੀ ਅਹਿਮ ਹੁਕਮ ਜਾਰੀ, ਪੜ੍ਹੋ ਪੱਤਰ

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ 2392 ਮਾਸਟਰ ਕਾਡਰ ਅਤੇ 569 ਲੈਕਚਰਾਰ ਕਾਡਰ ਬਦਲੀਆਂ ਸਬੰਧੀ ਅਹਿਮ ਹੁਕਮ ਜਾਰੀ ਕੀਤੇ ਗਏ ਹਨ।