Champions Trophy 2025 ਲਈ ਟੀਮ ਇੰਡੀਆ ਦਾ ਐਲਾਨ, ਗਿੱਲ ਬਣੇ ਉਪ ਕਪਤਾਨ

ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਚੈਂਪੀਅਨਜ਼ ਟਰਾਫੀ ਵਿੱਚ ਕਪਤਾਨੀ ਕਰਦੇ ਨਜ਼ਰ ਆਉਣਗੇ। ਜਦੋਂ ਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਨੂੰ ਵੀ ਟੀਮ ਵਿੱਚ ਮੌਕਾ ਮਿਲਿਆ ਹੈ, ਜਦੋਂ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ...

ਬੱਚਿਆਂ ਦੀਆ ਮੌਜਾਂ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਨਵਰੀ ਮਹੀਨੇ ਛੁੱਟੀਆਂ ਹੀ ਛੁੱਟੀਆਂ !

ਵਿਦਿਆਰਥੀਆਂ ਨੂੰ ਅਗਲੇ ਮਹੀਨੇ ਜਨਵਰੀ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ।  ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ, (ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ,...

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ...

ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ! ਕੈਨੇਡਾ ਜਾਣ ਦਾ ਰਾਹ ਕੀਤਾ ‘ਪੱਕਾ ਬੰਦ

ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਹੈ। ਇਹ ਫੈਸਲਾ ਪੰਜਾਬੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਅਤੇ ਇਸ ਫੈਸਲੇ ਨਾਲ...

ਟਰੰਪ ਵੱਲੋਂ ਲੱਖਾਂ ਪ੍ਰਵਾਸੀਆਂ ਨੂੰ ਅਮਰੀਕਾ ‘ਚੋਂ ਕੱਢਣ ਲਈ ਅਫ਼ਸਰ ਨਿਯੁਕਤ

ਅਮਰੀਕਾ ਵਿਚ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਡੌਨਲਡ ਟਰੰਪ ਵੱਲੋਂ ਟੌਮ ਹੋਮੈਨ ਨੂੰ ਬਾਰਡਰ ਜ਼ਾਰ ਨਿਯੁਕਤ ਕੀਤਾ ਗਿਆ ਹੈ। ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਮੁਲਕ ਦੇ ਇਤਿਹਾਸ ਵਿਚ ਸਭ ਤੋਂ ਵੱਡਾ ਦੇਸ਼ ਨਿਕਾਲਾ ਬਣ...

ਕੈਨੇਡਾ ‘ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਇਕ ਨੀਗਰੋ ਵੱਲੋਂ ਨੌਜਵਾਨ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਨਾਲ ਭੁੰਨ ਦਿੱਤਾ। ਦੱਸ ਦੇਈਏ ਇਹ ਪੰਜਾਬੀ ਨੌਜਵਾਨ ਪਰਮਬੀਰ ਸਿੰਘ ਔਲਖ (29) ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਾਗੂਪੁਰ ਦੇ ਰਹਿਣ ਵਾਲਾ ਹੈ। ਪਰਮਬੀਰ ਸਿੰਘ ਔਲਖ ਬਾਕੀ ਨੌਜਵਾਨਾਂ ਵਾਂਗ ਆਪਣੇ ਸੁਫ਼ਨੇ ਪੂਰੇ...

CBSE ਵੱਲੋਂ 21 ਸਕੂਲਾਂ ਦੀ ਮਾਨਤਾ ਰੱਦ, ਪੜ੍ਹੋ ਲਿਸਟ

CBSE ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਦਿੱਲੀ ਅਤੇ ਰਾਜਸਥਾਨ ਦੇ ਕਈ ਸਕੂਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਦੱਸ ਦੇਈਏ ਕਿ ਇਨ੍ਹਾਂ ਸਕੂਲਾਂ ਦੇ ਖਿਲਾਫ ਲਗਾਤਾਰ ਡੰਮੀ ਕਲਾਸਾਂ ਦੀਆਂ ਸ਼ਿਕਾਇਤਾਂ ਦਰਜ ਹੋ ਰਹੀਆਂ ਸਨ, ਜਿਸ ਤੋਂ ਬਾਅਦ ਸੀਬੀਐੱਸਈ ਨੇ...

ਕੈਨੇਡਾ ‘ਚ ਪੜ੍ਹਾਈ ਤੋਂ ਬਾਅਦ ਨੌਕਰੀ ਲਈ ਹੁਣ ਨਵੇਂ ਨਿਯਮ ਲਾਗੂ

ਕੈਨੇਡਾ ਵਿੱਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਨਵੇਂ ‘ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ’ (PGWP) ਨਿਯਮ ਲਾਗੂ ਹੋ ਗਏ ਹਨ। ਨਵੇਂ ਨਿਯਮ 1 ਨਵੰਬਰ ਤੋਂ ਲਾਗੂ ਹੋ ਗਏ ਹਨ, ਜਿਸ ਦੇ ਤਹਿਤ PGWP ਪ੍ਰੋਗਰਾਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲਣ ਜਾ ਰਹੇ ਹਨ। ਕੈਨੇਡਾ ਵਿੱਚ ਪੜ੍ਹਾਈ ਕਰਨ ਤੋਂ ਬਾਅਦ, ਵਿਦੇਸ਼ੀ ਵਿਦਿਆਰਥੀਆਂ ਨੂੰ...

ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਆਪ ਸਭ ਨੂੰ ਤੇ ਆਂਪਦੇ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ...ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ, ਤਰੱਕੀਆਂ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਨੂੰ ਰੌਸ਼ਨ ਕਰੇ। ਤੁਹਾਡਾ ਆਪਣਾ ਵੀਰ ਹਨੀ ਸਿੰਘ। ਦੀਵਾਲੀ ਅਤੇ ਬੰਦੀ ਛੋੜ ਦਿਵਸ ਤੇ Star News Punjabi Tv ਦੇ...

ਪੰਜਾਬ ‘ਚ ਸਕੂਲਾਂ ਦਾ ਸਮਾਂ1 ਨਵੰਬਰ ਤੋਂ ਬਦਲਣ ਦੇ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲੀ ਤਾਰੀਕ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਸ਼ੁਰੂ...