ਵਿਦਿਆਰਥੀਆਂ ਨੂੰ ਅਗਲੇ ਮਹੀਨੇ ਜਨਵਰੀ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 6 ਜਨਵਰੀ, (ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ,...
ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗੀ, 4 ਦੀ ਮੌਤ
ਹਿਸਾਰ ‘ਚ ਬੀਤੀ ਰਾਤ ਇੱਟਾਂ ਦੇ ਭੱਠੇ ‘ਚ ਸੁੱਤੇ ਪਏ 20 ਬੱਚਿਆਂ ‘ਤੇ ਕੰਧ ਡਿੱਗ ਗਈ। ਹਾਦਸੇ ‘ਚ 4 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਸਾਲ ਦੀ ਬੱਚੀ ਗੌਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ‘ਚ 3 ਮਹੀਨੇ ਦੀ ਨਿਸ਼ਾ, 9 ਸਾਲਾ ਸੂਰਜ, 9 ਸਾਲਾ ਵਿਵੇਕ ਅਤੇ 5...
ਦਿਲਜੀਤ ਦੋਸਾਂਝ ਦਾ ਮਾਮਲਾ ਹਾਈ ਕੋਰਟ ‘ਚ ਪਹੁੰਚਿਆ, ਵਧੀਆਂ ਮੁਸ਼ਕਲਾਂ
ਚੰਡੀਗੜ੍ਹ ‘ਚ ਦਿਲਜੀਤ ਦੋਸਾਂਝ ਵੱਲੋ ਕੀਤਾ ਗਿਆ ਸ਼ੋਅ ‘ਦਿਲ-ਲੁਮਿਨਾਟੀ ਇੰਡੀਆ’ ਅਜੇ ਵੀ ਚਰਚਾ ‘ਚ ਬਣਿਆ ਹੋਇਆ ਹੈ। ਦਰਅਸਲ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਉਂਕਿ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (CPCC) ਦੀ ਰਿਪੋਰਟ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ 14 ਦਸੰਬਰ ਨੂੰ ਸੈਕਟਰ 34 ਵਿੱਚ...
ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ
ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸ੍ਰੀ ਗੁਰੂ...
ਟਰੂਡੋ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ! ਕੈਨੇਡਾ ਜਾਣ ਦਾ ਰਾਹ ਕੀਤਾ ‘ਪੱਕਾ ਬੰਦ
ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਭਾਰੀ ਵਾਧਾ ਕਰ ਦਿਤਾ ਹੈ। ਇਹ ਫੈਸਲਾ ਪੰਜਾਬੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਅਤੇ ਇਸ ਫੈਸਲੇ ਨਾਲ...
ਕੈਨੇਡਾ ‘ਚ 3 ਔਰਤਾਂ ਨਾਲ ਬਲਾਤਕਾਰ ਵਾਲਾ ਪੰਜਾਬੀ ਵਿਦਿਆਰਥੀ ਗ੍ਰਿਫਤਾਰ
ਕੈਨੇਡਾ ਦੀ ਪੀਲ ਪੁਲਿਸ ਨੇ ਤਿੰਨ ਵੱਖ-ਵੱਖ ਘਟਨਾਵਾਂ ਵਿਚ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਵਾਰਦਾਤਾਂ ਇਸੇ ਮਹੀਨੇ ਹੋਈਆਂ ਅਤੇ ਉਹ ਲਗਾਤਾਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਮੁਲਜ਼ਮ ਪਹਿਲਾਂ ਔਰਤਾਂ ਨੂੰ ਰਾਈਡਸ਼ੇਅਰ ਆਪ੍ਰੇਟਰ ਦੱਸ ਕੇ ਵਰਗਲਾਉਂਦਾ ਸੀ...
ਪੰਜਾਬ ਪੁਲਿਸ ਦੀ ਜਲੰਧਰ ਵਿੱਚ ਜ਼ਬਰਦਸਤ ਗੋਲੀਬਾਰੀ ਤੋਂ ਬਾਅਦ ਲੰਡਾ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਪੰਜਾਬ ਪੁਲਿਸ, ਰਾਜ ਤੋਂ ਸੰਗਠਿਤ ਅਪਰਾਧ ਗਠਜੋੜ ਨੂੰ ਨੱਥ ਪਾਉਣ ਲਈ ਵਚਨਬੱਧ* ਦੋਨੋਂ ਗ੍ਰਿਫਤਾਰ ਵਿਅਕਤੀਆਂ ਅਤੇ ਦੋ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੌਰਾਨ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ, ਡੀਜੀਪੀ ਗੌਰਵ ਯਾਦਵ https://youtu.be/TcrekZ1z0-Y?si=LSUWrhN2XJ7RosWU ਦੋਵੇਂ ਗੈਂਗਸਟਰ ਲੰਡਾ ਦੇ ਇਸ਼ਾਰੇ 'ਤੇ ਵਿਰੋਧੀ ਗੈਂਗ ਦੇ ਦੋ ਵਿਅਕਤੀਆਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੇ ਸਨ:...
ਜਲੰਧਰ ‘ਚ ਕਾਰ ਨੇ 4 ਸਾਲ ਦੀ ਬੱਚੀ ਨੂੰ ਕੁਚਲਿਆ, ਹੋਈ ਮੌਤ
ਜਲੰਧਰ ਦੇ ਮਾਨ ਸਿਟੀ ਸੈਂਟਰ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ 4 ਸਾਲ ਦੀ ਬੱਚੀ ਨੂੰ ਕੁਚਲ ਦਿੱਤਾ। ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਟੀਵੀ ਟਾਵਰ ਕੋਲ ਵਾਪਰਿਆ। ਸਥਾਨਕ ਲੋਕਾਂ ਅਨੁਸਾਰ ਬੱਚੀ ਕੁਆਰਟਰ ਬਾਹਰ ਬੈਠੀ ਹੋਈ ਸੀ, ਇਸ ਦੌਰਾਨ...
ਟਰੰਪ ਵੱਲੋਂ ਲੱਖਾਂ ਪ੍ਰਵਾਸੀਆਂ ਨੂੰ ਅਮਰੀਕਾ ‘ਚੋਂ ਕੱਢਣ ਲਈ ਅਫ਼ਸਰ ਨਿਯੁਕਤ
ਅਮਰੀਕਾ ਵਿਚ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਡੌਨਲਡ ਟਰੰਪ ਵੱਲੋਂ ਟੌਮ ਹੋਮੈਨ ਨੂੰ ਬਾਰਡਰ ਜ਼ਾਰ ਨਿਯੁਕਤ ਕੀਤਾ ਗਿਆ ਹੈ। ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਜੋ ਮੁਲਕ ਦੇ ਇਤਿਹਾਸ ਵਿਚ ਸਭ ਤੋਂ ਵੱਡਾ ਦੇਸ਼ ਨਿਕਾਲਾ ਬਣ...
ਕੈਨੇਡਾ ‘ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਇਕ ਨੀਗਰੋ ਵੱਲੋਂ ਨੌਜਵਾਨ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਨਾਲ ਭੁੰਨ ਦਿੱਤਾ। ਦੱਸ ਦੇਈਏ ਇਹ ਪੰਜਾਬੀ ਨੌਜਵਾਨ ਪਰਮਬੀਰ ਸਿੰਘ ਔਲਖ (29) ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਾਗੂਪੁਰ ਦੇ ਰਹਿਣ ਵਾਲਾ ਹੈ। ਪਰਮਬੀਰ ਸਿੰਘ ਔਲਖ ਬਾਕੀ ਨੌਜਵਾਨਾਂ ਵਾਂਗ ਆਪਣੇ ਸੁਫ਼ਨੇ ਪੂਰੇ...