Champions Trophy 2025 ਲਈ ਟੀਮ ਇੰਡੀਆ ਦਾ ਐਲਾਨ, ਗਿੱਲ ਬਣੇ ਉਪ ਕਪਤਾਨ

Champions Trophy 2025 ਲਈ ਟੀਮ ਇੰਡੀਆ ਦਾ ਐਲਾਨ, ਗਿੱਲ ਬਣੇ ਉਪ ਕਪਤਾਨ

ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਚੈਂਪੀਅਨਜ਼ ਟਰਾਫੀ ਵਿੱਚ ਕਪਤਾਨੀ ਕਰਦੇ ਨਜ਼ਰ ਆਉਣਗੇ। ਜਦੋਂ ਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਨੂੰ ਵੀ ਟੀਮ ਵਿੱਚ ਮੌਕਾ ਮਿਲਿਆ ਹੈ, ਜਦੋਂ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੀ 15 ਮੈਂਬਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਟੀਮ ਨੇ 12 ਜਨਵਰੀ ਨੂੰ ਹੀ ਪਹੁੰਚਣਾ ਸੀ ਪਰ ਬੀਸੀਸੀਆਈ ਨੇ ਆਈਸੀਸੀ ਤੋਂ ਕੁਝ ਹੋਰ ਦਿਨ ਮੰਗੇ ਸਨ।

ਸ਼ੁਭਮਨ ਗਿੱਲ ਨੂੰ ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਉਪ-ਕਪਤਾਨ ਚੁਣਿਆ ਗਿਆ ਹੈ।