ਪੰਜਾਬ ਚ ਅਗਲੇ 3 ਘੰਟਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ‘ਤੇ ਕਾਲ ਕਰੋ।

0
104

ਅਗਲੇ 3 ਘੰਟਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮੋਗਾ, ਪਠਾਨਕੋਟ, ਪਟਿਆਲਾ, ਸੰਗਰੂਰ, ਤਰਨਤਾਰਨ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ‘ਤੇ ਕਾਲ ਕਰੋ। ਪੰਜਾਬ ਐਸ.ਡੀ.ਐਮ.ਏ.

ਪੰਜਾਬ ਚ ਅਗਲੇ 3 ਘੰਟਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ‘ਤੇ ਕਾਲ ਕਰੋ।