anonymous Fashion general other Politics Uncategorized

Punjab Punjab ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਕਿਉਂ

Spread the love

ਪੰਜਾਬ ਭਰ ‘ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ ‘ਚ ਛੁੱਟੀ ਰਹੇਗੀ। 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।

Leave a Reply

Your email address will not be published. Required fields are marked *