ਹੁਣ ਦੇਖਣਾ ਇਹ ਹੋਵੇਗਾ ਕਿ ਟਿਕਟ ਪਵਨ ਟੀਨੂੰ ਤੇ ਸਵਰਣ ਸਿੰਘ ਫਿਲੌਰ ਚੋ ਕਿਸ ਦੀ ਝੋਲੀ ਪਵੇਗੀ ਜਲੰਧਰ: H.S ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ਲਈ ਅਕਾਲੀ-ਬਸਪਾ ਗਠਜੋੜ ਵੱਲੋਂ ਅਕਾਲੀ ਦਲ ਦਾ ਉਮੀਦਵਾਰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਲੱਬ ਵਿਖੇ ਗੱਲਬਾਤ ਕਰਦਿਆ...